SHARE

ਨਵੀਂ ਦਿੱਲੀ, 18 ਜੁਲਾਈ – ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਜੂਲੀ ਬਿਸ਼ਪ ਨੇ ਭਾਰਤ ਦੀ ਵਿਦੇਸ਼ੀ ਮਾਮਲਿਆਂ ਸਬੰਧੀ ਮੰਤਰੀ ਸੁਸ਼ਮਾ ਸਵਰਾਜ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਦੋਵਾਂ ਧਿਰਾਂ ‘ਚ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ।

LEAVE A REPLY

Please enter your comment!
Please enter your name here