ਭਾਰਤ ਆਸਟਰੇਲੀਆ ਵਿਚਕਾਰ ਦੂਸਰਾ ਟੀ-20 ਮੈਚ ਅੱਜ

105
0
SHARE

ਨਵੀਂ ਦਿੱਲੀ, 10 ਅਕਤੂਬਰ – ਭਾਰਤ ਆਸਟਰੇਲੀਆ ਵਿਚਕਾਰ ਤਿੰਨ ਟੀ-20 ਮੈਚਾਂ ਦੀ ਸੀਰੀਜ ਦਾ ਅੱਜ ਦੂਸਰਾ ਮੁਕਾਬਲਾ ਖੇਡਿਆ ਜਾਵੇਗਾ। ਇਹ ਮੈਚ ਗੁਹਾਟੀ ‘ਚ ਖੇਡਿਆ ਜਾਵੇਗਾ। ਭਾਰਤ ਇਸ ਸੀਰੀਜ ਵਿਚ 1-0 ਨਾਲ ਅੱਗੇ ਚੱਲ ਰਿਹਾ ਹੈ ਤੇ ਇਸ ਮੈਚ ਨੂੰ ਜਿੱਤ ਕੇ ਭਾਰਤ ਸੀਰੀਜ ‘ਤੇ ਕਬਜ਼ਾ ਕਰਨਾ ਚਾਹੇਗਾ।

LEAVE A REPLY

Please enter your comment!
Please enter your name here