ਆਈ.ਪੀ.ਐਲ 11 ਦਾ ਪਹਿਲਾ ਮੁਕਾਬਲਾ ਚੇਨਈ ਤੇ ਮੁੰਬਈ ਵਿਚਕਾਰ ਅੱਜ

109
0
SHARE

ਆਈ.ਪੀ.ਐਲ. ਸੀਜ਼ਨ 11 ਦਾ ਪਹਿਲਾ ਮੁਕਾਬਲਾ ਪਿਛਲੀ ਵਾਰ ਦੀ ਜੇਤੂ ਟੀਮ ਮੁੰਬਈ ਇੰਡੀਅਨਜ਼ ਤੇ ਦੋ ਵਾਰ ਦੀ ਚੈਂਪੀਅਨ ਟੀਮ ਚੇਨਈ ਸੁਪਰ ਕਿੰਗਸ ਨਾਲ ਹੋਵੇਗਾ। ਅੱਜ ਰਾਤ 8 ਵਜੇ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਇਹ ਮੈਚ ਖੇਡਿਆ ਜਾਵੇਗਾ।

LEAVE A REPLY

Please enter your comment!
Please enter your name here